30/08/2026
ਗੁਰੂ ਗੋਬਿੰਦ ਸਿੰਘ ਨਗਰ, ਵਾਰਡ ਨੰਬਰ 2, ਰਾਜਪੁਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਬੱਸ ਰਵਾਨਾ ਕੀਤੀ ਗਈ। 🚌🙏
ਰਾਜਪੁਰਾ ਹਲਕੇ ਵਿੱਚ ਨੀਨਾ ਮਿੱਤਲ ਜੀ ਦੀ ਅਗਵਾਈ ਹੇਠ ਲੋਕਾਂ ਨੂੰ ਮੁਫ਼ਤ ਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਯਾਤਰਾ ‘ਤੇ ਰਵਾਨਾ ਹੋਣ ਵਾਲੇ ਬਜ਼ੁਰਗਾਂ ਨੇ ਕਿਹਾ ਕਿ ਇਹ ਸਹੂਲਤ ਉਨ੍ਹਾਂ ਲਈ ਬਹੁਤ ਵੱਡੀ ਖੁਸ਼ੀ ਦੀ ਗੱਲ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਜੀ ਅਤੇ ਨੀਨਾ ਮਿੱਤਲ ਜੀ ਦਾ ਧੰਨਵਾਦ ਕੀਤਾ ਗਿਆ। ❤️