Halka Rampura phul

Halka Rampura phul Contact information, map and directions, contact form, opening hours, services, ratings, photos, videos and announcements from Halka Rampura phul, Political Party, Rampura phul, Rampuraphul.

04/09/2026
30/08/2026
ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਸਮਰਪਿਤ ਵਲੰਟੀਅਰਾਂ ਅਤੇ ਸਾਥੀਆਂ ਵਿੱਚ ਨਵਾਂ ਜੋਸ਼ ਤੇ ਉਤਸ਼ਾ...
27/08/2026

ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਸਮਰਪਿਤ ਵਲੰਟੀਅਰਾਂ ਅਤੇ ਸਾਥੀਆਂ ਵਿੱਚ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਹੋਇਆ ਹੈ। 💙💛

ਰਾਮਪੁਰਾ ਫੂਲ ਹਲਕਾ ਸਾਡੇ ਲਈ ਮਾਣ ਵੀ ਹੈ ਤੇ ਪਿਆਰ ਵੀ। ਆਓ ਮਿਲਕੇ ਮਾਨ ਸਾਹਿਬ ਦੇ ਸੁਪਨਿਆਂ ਦਾ ਰੰਗਲਾ, ਖੁਸ਼ਹਾਲ ਤੇ ਵਿਕਸਤ ਪੰਜਾਬ ਬਣਾਈਏ। 🧹💪

ਦਿਲੋਂ ਸਤਿਕਾਰ ਤੇ ਧੰਨਵਾਦ। 🙏

🎂💐 ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸਤਿਕਾਰਯੋਗ ਅਰਵਿੰਦ ਕੇਜਰੀਵਾਲ ਜੀ ਨੂੰ ਜਨਮਦਿਨ ਦੀਆਂ ਲੱਖ-ਲੱਖ ਵਧਾਈਆਂ। ਵਾਹਿਗੁਰੂ ਜੀ ਉਨ੍ਹਾਂ ਨੂੰ ਲੰਮੀ...
16/08/2026

🎂💐 ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸਤਿਕਾਰਯੋਗ ਅਰਵਿੰਦ ਕੇਜਰੀਵਾਲ ਜੀ ਨੂੰ ਜਨਮਦਿਨ ਦੀਆਂ ਲੱਖ-ਲੱਖ ਵਧਾਈਆਂ। ਵਾਹਿਗੁਰੂ ਜੀ ਉਨ੍ਹਾਂ ਨੂੰ ਲੰਮੀ ਉਮਰ, ਚੰਗੀ ਸਿਹਤ ਤੇ ਚੜ੍ਹਦੀ ਕਲਾ ਬਖ਼ਸ਼ਣ। 🙏💐

ਇੱਕ ਸੋਚ, ਇੱਕ ਮਕਸਦ — ਆਮ ਲੋਕਾਂ ਦੀ ਸੇਵਾ। ❤️🇮🇳

ਅੱਜ ਰਾਜਾ ਸਿੰਘ ਸਿੱਧੂ ਵੱਲੋਂ ਹਲਕਾ ਰਾਮਪੁਰਾ ਫੂਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੀ ਸਕੂਲ ਬੈਗ ਵੰਡ...
24/07/2026

ਅੱਜ ਰਾਜਾ ਸਿੰਘ ਸਿੱਧੂ ਵੱਲੋਂ ਹਲਕਾ ਰਾਮਪੁਰਾ ਫੂਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੀ ਸਕੂਲ ਬੈਗ ਵੰਡ ਯੋਜਨਾ ਤਹਿਤ ਬੈਗ ਵੰਡੇ ਗਏ।

ਇਸ ਮੌਕੇ ਵਿਦਿਆਰਥੀਆਂ ਨੂੰ ਮਨ ਲਾ ਕੇ ਪੜ੍ਹਾਈ ਕਰਨ, ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਆਪਣੇ ਸੁਨਹਿਰੇ ਭਵਿੱਖ ਲਈ ਨਿਰੰਤਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਪੰਜਾਬ ਸਰਕਾਰ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ, ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਕੇ ਸਿੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਅਹਿਮ ਕਦਮ ਹੈ।

ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਅਤੇ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਸ. ਬਲਕਾਰ ਸਿੰਘ ਸਿੱਧੂ ਜੀ ਦਾ ਦਿਲੋਂ ਧੰਨਵਾਦ।

ਪੰਜਾਬ ਸਰਕਾਰ ਅਤੇ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅੱਜ ਮੁਫ਼ਤ ਸਕੂਲ ਬੈ...
22/07/2026

ਪੰਜਾਬ ਸਰਕਾਰ ਅਤੇ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅੱਜ ਮੁਫ਼ਤ ਸਕੂਲ ਬੈਗ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਹਲਕਾ ਰਾਮਪੁਰਾ ਫੂਲ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਮਾਣਯੋਗ ਵਿਧਾਇਕ ਸਰਦਾਰ ਬਲਕਾਰ ਸਿੰਘ ਸਿੱਧੂ ਜੀ ਵੱਲੋਂ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਅਤੇ ਸਥਾਨਕ ਆਗੂ ਹਾਜ਼ਰ ਰਹੇ।

ਪੰਜਾਬ ਸਰਕਾਰ ਸਿੱਖਿਆ ਨੂੰ ਮਜ਼ਬੂਤ ਕਰਨ ਅਤੇ ਹਰ ਵਿਦਿਆਰਥੀ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਵਚਨਬੱਧ ਹੈ।

Address

Rampura Phul
Rampuraphul
151206

Website

Alerts

Be the first to know and let us send you an email when Halka Rampura phul posts news and promotions. Your email address will not be used for any other purpose, and you can unsubscribe at any time.

Shortcuts

Share