Bikramjit Inder Singh Chahal

Bikramjit Inder Singh Chahal Official Page of S. Bikramjit Inder Singh Chahal (Halka Sanaur)

ਅੱਜ ਪਟਿਆਲਾ ਲੋਕ ਸਭਾ ਹਲਕੇ ਦੇ ਹਲਕਾ ਸਨੌਰ ਦੇ ਸ਼ੇਖੂਪੁਰ,ਮਿਹੋਣ, ਖ਼ਰਾਬਗੜ ਆਦਿ ਪਿੰਡਾਂ ਵਿੱਚ ਭਾਜਪਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਜੀ ਵੱਲੋ...
31/05/2024

ਅੱਜ ਪਟਿਆਲਾ ਲੋਕ ਸਭਾ ਹਲਕੇ ਦੇ ਹਲਕਾ ਸਨੌਰ ਦੇ ਸ਼ੇਖੂਪੁਰ,ਮਿਹੋਣ, ਖ਼ਰਾਬਗੜ ਆਦਿ ਪਿੰਡਾਂ ਵਿੱਚ ਭਾਜਪਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਜੀ ਵੱਲੋਂ ਭਰਵੇਂ ਇਕੱਠਾਂ ਨੂੰ ਸੰਬੋਧਨ ਕੀਤਾ ਗਿਆ।ਇਹ ਠਾਠਾਂ ਮਾਰਦੇ ਇਕੱਠ ਭਾਜਪਾ ਉਮੀਦਵਾਰ ਦੀ ਜਿੱਤ ਲਈ ਸੰਕੇਤ ਦੇ ਰਹੇ ਹਨ। ਇਸ ਮੌਕੇ ਹਲਕਾ ਇੰਚਾਰਜ ਬਿਕਰਮਜੀਤ ਇੰਦਰ ਸਿੰਘ ਚਹਿਲ ਜੀ ਤੋਂ ਇਲਾਵਾ ਸਮੁੱਚੀ ਭਾਜਪਾ ਲੀਡਰਸ਼ਿਪ ਹਾਜ਼ਰ ਰਹੀ। ਪਹੁੰਚੇ ਸਾਰੇ ਵਰਕਰ ਅਤੇ ਆਗੂ ਸਾਹਿਬਾਨ ਦਾ ਦਿਲੋਂ ਧੰਨਵਾਦ।

ਲੋਕ ਸਭਾ ਚੋਣਾਂ ਲਈ ਪਟਿਆਲਾ ਤੋਂ ਭਾਜਪਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਜੀ ਲਈ ਕਸਬਾ ਦੇਵੀਗੜ੍ਹ ਦੇ ਬਾਜ਼ਾਰ ਵਿੱਚ ਸਮੂਹ ਦੁਕਾਨਦਾਰ ਵੀਰਾਂ ਨੂੰ ...
29/05/2024

ਲੋਕ ਸਭਾ ਚੋਣਾਂ ਲਈ ਪਟਿਆਲਾ ਤੋਂ ਭਾਜਪਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਜੀ ਲਈ ਕਸਬਾ ਦੇਵੀਗੜ੍ਹ ਦੇ ਬਾਜ਼ਾਰ ਵਿੱਚ ਸਮੂਹ ਦੁਕਾਨਦਾਰ ਵੀਰਾਂ ਨੂੰ ਵੋਟਾਂ ਲਈ ਬੇਨਤੀ ਕੀਤੀ। ਇਸ ਮੌਕੇ ਸਥਾਨਕ ਭਾਜਪਾ ਲੀਡਰਸ਼ਿਪ ਵੀ ਹਾਜ਼ਰ ਰਹੀ। ਭਰਵੇਂ ਹੁੰਗਾਰੇ ਲਈ ਸਮੂਹ ਦੇਵੀਗੜ੍ਹ ਮੰਡੀ ਵਾਸੀਆਂ ਦਾ ਧੰਨਵਾਦ।

ਅੱਜ ਮੋਤੀ ਮਹਿਲ ਪਟਿਆਲਾ ਵਿਖੇ ਵਿਧਾਨ ਸਭਾ ਹਲਕੇ ਸਨੌਰ ਦੇ ਪਿੰਡਾਂ ਦੀਆਂ ਮਹਿਲਾਵਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਉਮੀਦਵਾਰ ਮਹਾ...
27/05/2024

ਅੱਜ ਮੋਤੀ ਮਹਿਲ ਪਟਿਆਲਾ ਵਿਖੇ ਵਿਧਾਨ ਸਭਾ ਹਲਕੇ ਸਨੌਰ ਦੇ ਪਿੰਡਾਂ ਦੀਆਂ ਮਹਿਲਾਵਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਜੀ

ਅੱਜ ਭਾਜਪਾ ਦੇ ਸੂਬਾ ਜਨਰਲ ਸੈਕਟਰੀ ਅਤੇ ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਸ੍ਰੀ ਅਨਿਲ ਸਰੀਨ ਜੀ, ਸ੍ਰੀ ਸ਼ਮਸ਼ੇਰ ਸਿੰਘ ਜੀ ਸਾਬਕਾ ਰਾਜ ਸਭਾ ਮੈ...
25/05/2024

ਅੱਜ ਭਾਜਪਾ ਦੇ ਸੂਬਾ ਜਨਰਲ ਸੈਕਟਰੀ ਅਤੇ ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਸ੍ਰੀ ਅਨਿਲ ਸਰੀਨ ਜੀ, ਸ੍ਰੀ ਸ਼ਮਸ਼ੇਰ ਸਿੰਘ ਜੀ ਸਾਬਕਾ ਰਾਜ ਸਭਾ ਮੈਂਬਰ ਜੰਮੂ ਕਸ਼ਮੀਰ ਅਤੇ ਸ੍ਰ ਬਿਕਰਮਜੀਤ ਇੰਦਰ ਸਿੰਘ ਚਹਿਲ ਜੀ ਦੀ ਅਗਵਾਈ ਹੇਠ ਸਨੌਰ ਵਿਧਾਨ ਸਭਾ ਹਲਕੇ ਦੀ ਸਮੁੱਚੀ ਲੀਡਰਸ਼ਿਪ ਦੀ ਮੀਟਿੰਗ ਹੋਈ ਜਿਸ ਵਿੱਚ ਅਗਲੀ ਰਣਨੀਤੀ ਉਲੀਕੀ ਗਈ

ਅੱਜ ਫਤਹਿ ਰੈਲੀ ਪਟਿਆਲਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਵਿਚਾਰ ਸੁਣਨ ਲਈ ਪਹੁੰਚੇ ਵਿਧਾਨ ਸਭਾ ਹਲਕਾ ਸਨੌਰ ਦੇ ਸਾਰੇ ਭਾਜਪਾ ਵਰਕਰ ਅਤੇ...
24/05/2024

ਅੱਜ ਫਤਹਿ ਰੈਲੀ ਪਟਿਆਲਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਵਿਚਾਰ ਸੁਣਨ ਲਈ ਪਹੁੰਚੇ ਵਿਧਾਨ ਸਭਾ ਹਲਕਾ ਸਨੌਰ ਦੇ ਸਾਰੇ ਭਾਜਪਾ ਵਰਕਰ ਅਤੇ ਆਗੂ ਸਾਹਿਬਾਨ ਦਾ ਐਨੀ ਵੱਡੀ ਗਿਣਤੀ ਵਿੱਚ ਸਾਥ ਦੇਣ ਲਈ ਬਹੁਤ ਬਹੁਤ ਧੰਨਵਾਦ,,, ਬਿਕਰਮਜੀਤ ਇੰਦਰ ਸਿੰਘ ਚਹਿਲ,ਇੰਚਾਰਜ ਹਲਕਾ ਸਨੌਰ.

16/05/2024

ਭਾਜਪਾ ਸਰਕਾਰ ਬਦਲੇਗੀ ਪੰਜਾਬ ਦੀ ਨੁਹਾਰ, ਪੰਜਾਬ ਹੋਵੇਗਾ ਖੁਸ਼ਹਾਲ

ਲੋਕ ਸਭਾ ਹਲਕਾ ਪਟਿਆਲਾ ਦੇ ਹਲਕਾ ਸਨੌਰ ਦਾ ਬੂਥ ਸੰਮੇਲਨ ਸਰਦਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਦੀ ਅਗਵਾਈ ਹੇਠ ਪ੍ਰੇਮਬਾਗ਼ ਪੈਲੇਸ ਵਿੱਚ ਹੋਇਆ ਜਿਸ ...
12/05/2024

ਲੋਕ ਸਭਾ ਹਲਕਾ ਪਟਿਆਲਾ ਦੇ ਹਲਕਾ ਸਨੌਰ ਦਾ ਬੂਥ ਸੰਮੇਲਨ ਸਰਦਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਦੀ ਅਗਵਾਈ ਹੇਠ ਪ੍ਰੇਮਬਾਗ਼ ਪੈਲੇਸ ਵਿੱਚ ਹੋਇਆ ਜਿਸ ਵਿੱਚ ਭਾਰੀ ਗਿਣਤੀ ਵਿੱਚ ਵਰਕਰਾਂ ਨੇ ਹਿੱਸਾ ਲਿਆ,,ਮਹਾਰਾਣੀ ਪ੍ਰਨੀਤ ਕੌਰ ਜੀ ਵੱਲੋਂ ਇਸ ਵੱਡੇ ਇਕੱਠ ਲਈ ਸਭ ਨੂੰ ਮੁਬਾਰਕਬਾਦ ਦਿੰਦੇ ਹੋਏ ਹੋਰ ਜੋਸ਼ ਨਾਲ ਲੋਕ ਸਭਾ ਚੋਣਾਂ ਦੀ ਮੁਹਿੰਮ ਨੂੰ ਸਫਲ ਬਣਾਉਣ ਲਈ ਹੱਲਸ਼ੇਰੀ ਦਿੱਤੀ

Booth Sammelan of Sanaur Vidhan Sabha at Prembagh Marriage Palace

ਯੂਥ ਹਮੇਸ਼ਾ ਤੋਂ ਹੀ ਸਾਡਾ ਹੌਂਸਲਾ ਰਿਹਾ ਹੈ। ਦੇਸ਼ ਦਾ ਭਵਿੱਖ ਉਦੋਂ ਹੋਰ ਵੀ ਸ਼ਾਨਦਾਰ ਹੋ ਜਾਂਦਾ ਹੈ, ਜਦੋ ਉਸਦਾ ਯੂਥ ਸੂਝਵਾਨ ਹੋਏ ਅਤੇ ਅੱਗੇ ਵੱਧ ...
18/02/2022

ਯੂਥ ਹਮੇਸ਼ਾ ਤੋਂ ਹੀ ਸਾਡਾ ਹੌਂਸਲਾ ਰਿਹਾ ਹੈ। ਦੇਸ਼ ਦਾ ਭਵਿੱਖ ਉਦੋਂ ਹੋਰ ਵੀ ਸ਼ਾਨਦਾਰ ਹੋ ਜਾਂਦਾ ਹੈ, ਜਦੋ ਉਸਦਾ ਯੂਥ ਸੂਝਵਾਨ ਹੋਏ ਅਤੇ ਅੱਗੇ ਵੱਧ ਕੇ ਦੇਸ਼ ਦੀ ਸੇਵਾ ਵਿੱਚ ਯੋਗਦਾਨ ਦੇਵੇ। ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਯੂਥ ਆਗੂ ਧਨਵੰਤ ਸਿੰਘ ਜਿੰਮੀ ਡਕਾਲਾ ਨੂੰ ਪੰਜਾਬ ਲੋਕ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕਰਵਾ ਕੇ ਬਹੁਤ ਖੁਸ਼ੀ ਮਹਿਸੂਸ ਹੋਈ ਅਤੇ ਮੈਂ ਉਹਨਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਾ ਹਾਂ, ਯੂਥ ਦੇ ਜੋਸ਼ੀਲੇ ਸਾਥ ਅਤੇ ਉਤਸ਼ਾਹ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ।


Address

Sanaur
147103

Telephone

+919692300082

Website

Alerts

Be the first to know and let us send you an email when Bikramjit Inder Singh Chahal posts news and promotions. Your email address will not be used for any other purpose, and you can unsubscribe at any time.

Share

Category