ਆਪ ਮਿਸ਼ਨ 2022

ਆਪ ਮਿਸ਼ਨ 2022 political party

05/08/2026

ਅੱਜ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਨਾਲ ਮੁਲਾਕਾਤ ਕਰਦਿਆਂ ਪਾਰਟੀ ਸੰਗਠਨ ਅਤੇ ਲੋਕ ਭਲਾਈ ਨਾਲ ਜੁੜੇ ਅਹਿਮ ਵਿਸ਼ਿਆਂ ਬਾਰੇ ਵਿਚਾਰ ਚਰਚਾ ਕੀਤੀ।

ਲੋਕ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨਾਲ ਅੱਗੇ ਵੀ ਇਸੇ ਤਰ੍ਹਾਂ ਕੰਮ ਕਰਦੇ ਰਹਾਂਗੇ…

Bhagwant Mann Arvind Kejriwal Manish Sisodia Aam Aadmi Party - Punjab

05/08/2026

ਬਲਾਕ ਸੰਮਤੀ ਮੈਂਬਰ ਵਿਕਰਮਜੀਤ ਸਿੰਘ ਨਕਟੇ ਜੀ ਨੂੰ ਹਲਕਾ ਸੰਗਠਨ ਇੰਚਾਰਜ ਸੰਗਰੂਰ ਅਤੇ ਮਨਿੰਦਰ ਸਿੰਘ ਫੁੰਮਣਵਾਲ ਜੀ ਨੂੰ ਬਲਾਕ ਪ੍ਰਧਾਨ ਨਿਯੁਕਤ ਹੋਣ ਤੇ ਬਹੁਤ ਬਹੁਤ ਸ਼ੁਭਕਾਮਨਾਵਾਂ..ਉਮੀਦ ਕਰਦੇ ਹਾਂ ਕਿ ਦੋਵੇਂ ਸਾਥੀ ਹਮੇਸ਼ਾ ਦੀ ਤਰ੍ਹਾਂ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨਗੇ…

Bhagwant Mann Arvind Kejriwal Manish Sisodia Aam Aadmi Party - Punjab

05/08/2026

ਸੇਵਾ, ਸਾਦਗੀ ਅਤੇ ਮਨੁੱਖਤਾ ਦੇ ਪੁੰਜ ਭਗਤ ਪੂਰਨ ਸਿੰਘ ਜੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਮੇਰਾ ਕੋਟਿ-ਕੋਟਿ ਪ੍ਰਣਾਮ। ਉਨ੍ਹਾਂ ਵੱਲੋਂ ਦੀਨ-ਦੁਖੀਆਂ ਅਤੇ ਬੇਸਹਾਰਾ ਲੋਕਾਂ ਦੀ ਕੀਤੀ ਗਈ ਨਿਸ਼ਕਾਮ ਸੇਵਾ ਸਾਡੇ ਸਾਰਿਆਂ ਲਈ ਸਭ ਤੋਂ ਵੱਡੀ ਪ੍ਰੇਰਨਾ ਹੈ।

05/08/2026
04/08/2026
04/08/2026

ਮੀਡੀਆ ਕਵਰੇਜ

Aam Aadmi Party - Punjab Aam Aadmi Party

Address

Sangrur
148001

Website

Alerts

Be the first to know and let us send you an email when ਆਪ ਮਿਸ਼ਨ 2022 posts news and promotions. Your email address will not be used for any other purpose, and you can unsubscribe at any time.

Shortcuts

Share