Baljeet Singh Bhutta

Baljeet Singh Bhutta Contact information, map and directions, contact form, opening hours, services, ratings, photos, videos and announcements from Baljeet Singh Bhutta, Social service, Sirhind.

Halka incharge Fatehgarh sahib,Vice president shromni akalidal,Ex Chairman Zila Parishad Sri Fatehgarh Sahib,Ex Director Co-operarive Bank Chandigarh Punjab,Ex Director Cooperarive Bank Sri Fatehgarh Sahib,Ex Sarpanch Salempur,Chairman welfare Society

07/08/2026

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਆਗੂਆਂ ਦਾ ਕੀਤਾ ਸਨਮਾਨ|ਸ਼੍ਰੋਮਣੀ ਅਕਾਲੀ ਦਲ ਹਲਕਾ ਸ਼੍ਰੀ ਫਤਿਹ...
07/08/2026

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਆਗੂਆਂ ਦਾ ਕੀਤਾ ਸਨਮਾਨ|
ਸ਼੍ਰੋਮਣੀ ਅਕਾਲੀ ਦਲ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਮੁੱਖ ਸੇਵਾਦਾਰ ਬਲਜੀਤ ਸਿੰਘ ਭੁੱਟਾ ਵੱਲੋਂ ਪਾਰਟੀ ਦੀ ਮਜਬੂਤੀ ਲਈ ਕੀਤੀ ਜਾ ਰਹੀ ਮਿਹਨਤ ਉਸ ਸਮੇਂ ਰੰਗ ਲਿਆਉਂਦੀ ਦਿਖਾਈ ਦਿੱਤੀ ਜਦੋਂ ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਈ ਆਗੂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਆਗੂਆਂ ਨੂੰ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰਹਿੰਦ ਵਿਖੇ ਹੋਏ ਸਮਾਗਮ ਦੌਰਾਨ ਸਨਮਾਨਤ ਵੀ ਕੀਤਾ।
ਬੀਤੇ ਦਿਨੀ ਸਰਹਿੰਦ ਦੇ ਐਸਐਸ ਸਿਟੀ ਵਿਖੇ ਹੋਏ ਸਮਾਗਮ ਦੌਰਾਨ ਡਾ. ਬਲਵਾਨ ਸਿੰਘ ਝਾਮਪੁਰ, ਅਮਰੀਕ ਸਿੰਘ ਝਾਮਪੁਰ, ਅਮਨਦੀਪ ਸਿੰਘ ਝਾਮਪੁਰ, ਮਨਪ੍ਰੀਤ ਸਿੰਘ ਝਾਮਪੁਰ, ਆਰਜੂ ਸਿੰਘ ਝਾਮਪੁਰ,ਹਰਮੇਸ਼ ਸਿੰਘ ਝਾਮਪੁਰ, ਕਰਨਦੀਪ ਸਿੰਘ ਝਾਮਪੁਰ ਨੇ ਭਾਰਤੀ ਜਨਤਾ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਜਦੋਂ ਕਿ
ਅਸ਼ੋਕੀ ਫਾਟਕਮਾਜਰੀ, ਮਨਪ੍ਰੀਤ ਫਾਟਕਮਾਜਰੀ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਇਹਨਾਂ ਆਗੂਆਂ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਜਾਬ ਪੱਖੀ ਨੀਤੀਆਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪੰਜਾਬ ਦੇ ਹੱਕ ਵਿੱਚ ਕੀਤੀ ਜਾ ਰਹੀ ਮਿਹਨਤ ਅਤੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ।ਇਸ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕੋ ਇੱਕ ਅਜਿਹੀ ਸਿਆਸੀ ਪਾਰਟੀ ਹੈ ਜਿਸ ਨੇ ਮਿਹਨਤੀ ਵਰਕਰਾਂ ਨੂੰ ਪਾਰਟੀ ਵਿੱਚ ਵੱਡੇ ਅਹੁਦੇ ਦੇ ਕੇ ਸਨਮਾਨਿਤ ਕੀਤਾ ਹੈ।। ਉਹਨਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਏ ਆਗੂਆਂ ਨੂੰ ਇਹਨਾਂ ਦਾ ਬਣ ਦਾ ਮਾਣ ਸਨਮਾਨ ਦਿੱਤਾ ਜਾਵੇਗਾ ਹੁਣ ਹੋਰ ਕਿਹਾ ਕਿ ਪੰਜਾਬ ਦੇ ਲੋਕ ਭਲੀ ਭਾਂਤ ਸਮਝ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਪੰਜਾਬ ਦਾ ਭਲਾ ਨਹੀਂ ਕਰ ਸਕਦੀ ਸਗੋਂ ਇਹ ਸਿਆਸੀ ਜਮਾਤ ਪੰਜਾਬ ਦਾ ਨੁਕਸਾਨ ਕਰਕੇ ਸਿਰਫ ਆਪਣੀਆਂ ਜੇਬਾਂ ਭਰਨ ਤੇ ਹੀ ਜ਼ੋਰ ਦੇ ਰਹੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਦਿਨੋ ਦਿਨ ਹੋਰ ਮਜਬੂਤੀ ਮਿਲਦੀ ਜਾ ਰਹੀ ਹੈ। ਅਤੇ ਹਲਕੇ ਵਿੱਚੋਂ ਵੱਖ-ਵੱਖ ਪਾਰਟੀਆਂ ਦੇ ਆਗੂ ਆਪਣੀਆਂ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਰ ਰਹੇ ਹਨ ਜਿਸ ਤੋਂ ਸਪਸ਼ਟ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਜਿੱਤ ਮਿਲੇਗੀ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ।

1) ਸ: ਰਘਵੀਰ ਸਿੰਘ ਜੀ ਸਰਹਿੰਦ 2) ਮਾਤਾ ਅੰਗਰੇਜ਼ ਕੌਰ ਜੀ ਲੋਹਾਰ ਮਾਜਰਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਕੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀ...
07/08/2026

1) ਸ: ਰਘਵੀਰ ਸਿੰਘ ਜੀ ਸਰਹਿੰਦ
2) ਮਾਤਾ ਅੰਗਰੇਜ਼ ਕੌਰ ਜੀ ਲੋਹਾਰ ਮਾਜਰਾ
ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਕੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।

07/08/2026
07/08/2026

ਸਰਦਾਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜੀ ਦਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਪਹੁੰਚਣ ਤੇ ਜੀ ਆਇਆ ਆਖਦੇ ਹਾਂ ਉੱਥੇ ਅੱਜ ...
06/08/2026

ਸਰਦਾਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜੀ ਦਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਪਹੁੰਚਣ ਤੇ ਜੀ ਆਇਆ ਆਖਦੇ ਹਾਂ ਉੱਥੇ ਅੱਜ ਉਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 200 ਕੁਵਾਂਟਿਲ ਕਣਕ ਅੱਜ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਕਿਸਾਨਾਂ ਦਾ ਪਿਛਲੇ ਸਮੇਂ ਅੱਗ ਲੱਗਣ ਦੇ ਕਾਰਨ ਫਸਲ ਨੁਕਸਾਨੀ ਗਈ ਉਹਨਾਂ ਨੂੰ ਪ੍ਰਤੀ ਏਕੜ ਪੰਜ ਕੁਇੰਟਲ ਕਣਕ ਜਿਹੜੀ ਹਰ ਕਿਸਾਨ ਨੂੰ ਦਿੱਤੀ ਗਈ ਸੋ ਮੈਂ ਸਾਰੇ ਆਗੂ ਤੇ ਵਰਕਰ ਸਾਹਿਬਾਨਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਜਿਨਾਂ ਨੇ ਮੈਨੂੰ ਬਹੁਤ ਸਹਿਯੋਗ ਦਿੱਤਾ ਤੇ ਸਰਦਾਰ ਸੁਖਬੀਰ ਸਿੰਘ ਬਾਦਲ ਸਾਹਿਬ ਦਾ ਵੀ ਅਸੀਂ ਧੰਨਵਾਦ ਕਰਦੇ ਹਾਂ ਜਿਨਾਂ ਨੇ ਕੀਮਤੀ ਸਮਾਂ ਕੱਢ ਕੇ ਅੱਜ ਹਲਕਾ ਫਤਿਹਗੜ੍ਹ ਸਾਹਿਬ ਦੇ ਵਿੱਚ ਪੀੜਤ ਕਿਸਾਨਾਂ ਦੀ ਸੇਵਾ ਕੀਤੀ।

06/08/2026

ਰਾਜ ਨਹੀਂ ਸੇਵਾ।

06/08/2026

ਸਰਦਾਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜੀ ਦਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਪਹੁੰਚਣ ਤੇ ਜੀ ਆਇਆ ਆਖਦੇ ਹਾਂ ਉੱਥੇ ਅੱਜ ਉਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਹੜੇ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਕਿਸਾਨਾਂ ਦਾ ਪਿਛਲੇ ਸਮੇਂ ਅੱਗ ਲੱਗਣ ਦੇ ਕਾਰਨ ਫਸਲ ਨੁਕਸਾਨੀ ਗਈ ਉਹਨਾਂ ਨੂੰ ਪ੍ਰਤੀ ਏਕੜ ਪੰਜ ਕੁਇੰਟਲ ਕਣਕ ਜਿਹੜੀ ਹਰ ਕਿਸਾਨ ਨੂੰ ਦਿੱਤੀ ਗਈ ਸੋ ਮੈਂ ਸਾਰੇ ਆਗੂ ਤੇ ਵਰਕਰ ਸਾਹਿਬਾਨਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਜਿਨਾਂ ਨੇ ਮੈਨੂੰ ਬਹੁਤ ਸਹਿਯੋਗ ਦਿੱਤਾ ਤੇ ਸਰਦਾਰ ਸੁਖਬੀਰ ਸਿੰਘ ਬਾਦਲ ਸਾਹਿਬ ਦਾ ਵੀ ਅਸੀਂ ਧੰਨਵਾਦ ਕਰਦੇ ਹਾਂ ਜਿਨਾਂ ਨੇ ਕੀਮਤੀ ਸਮਾਂ ਕੱਢ ਕੇ ਅੱਜ ਹਲਕਾ ਫਤਿਹਗੜ੍ਹ ਸਾਹਿਬ ਦੇ ਵਿੱਚ ਪੀੜਤ ਕਿਸਾਨਾਂ ਦੀ ਸੇਵਾ ਕੀਤੀ।

06/08/2026

ਪਿੰਡ ਦਾਦੂਮਾਜਰਾ ਦੀ ਸੰਗਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਚੱਲਣ ਦਾ ਫੈਸਲਾ ਕੀਤਾ ਗਿਆ।
# baljeetsinghbhutta
Sirhind

Address

Sirhind
140406

Website

Alerts

Be the first to know and let us send you an email when Baljeet Singh Bhutta posts news and promotions. Your email address will not be used for any other purpose, and you can unsubscribe at any time.

Shortcuts

Share

Category