04/06/2026
ਭਗਤ ਪੂਰਨ ਸਿੰਘ ਲੋਕ ਸੇਵਾ ਟਰਸਟ, ਬਰਨਾਲਾ ਦਾ ਰਿਬਨ ਕੱਟ ਕੇ ਉਦਘਾਟਨ ਕਰਨ ਦਾ ਸੌਭਾਗ ਪ੍ਰਾਪਤ ਹੋਇਆ।
ਇਹ ਟਰਸਟ ਸਮਾਜ ਸੇਵਾ, ਮਨੁੱਖਤਾ ਦੀ ਭਲਾਈ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਸ਼ਲਾਘਾਯੋਗ ਕੰਮ ਕਰ ਰਿਹਾ ਹੈ। ਸਮਾਜ ਨੂੰ ਸਮਰਪਿਤ ਅਜਿਹੀਆਂ ਸੰਸਥਾਵਾਂ ਸਾਡੇ ਲਈ ਪ੍ਰੇਰਣਾ ਦਾ ਸਰੋਤ ਹਨ।
Arvind Kejriwal
Bhagwant Mann
Manish Sisodia
Aman Arora