AVTAR SINGH HIT

AVTAR SINGH HIT Contact information, map and directions, contact form, opening hours, services, ratings, photos, videos and announcements from AVTAR SINGH HIT, Delhi.

20/09/2022

Sewadar Kalyan Samiti and Prabandhak Committe of Takht Shri Harmandir Ji Patna Sahib pays tributes to late Jathedar Avtar Singh Hit Ji at Academy Hall.

17/09/2022
BHOG & ANTIM ARDAAS OF JATHEDAR AVTAR SINGH HIT JI
17/09/2022

BHOG & ANTIM ARDAAS OF JATHEDAR AVTAR SINGH HIT JI

ਧੰਨ ਧੰਨ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਜੋਤੀ ਜੋਤਿ ਦਿਹਾੜੇ ਤੇ ਕੋਟਿ ਕੋਟਿ ਪ੍ਰਣਾਮ । ਉਨ੍ਹਾਂ ਦਾ ਜੀਵਨ ਸਾਨੂੰ ਸੇਵਾ ਦੇ ਮਾਰਗ ਨੂੰ ਅਪਨਾਉਣ...
10/09/2022

ਧੰਨ ਧੰਨ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਜੋਤੀ ਜੋਤਿ ਦਿਹਾੜੇ ਤੇ ਕੋਟਿ ਕੋਟਿ ਪ੍ਰਣਾਮ । ਉਨ੍ਹਾਂ ਦਾ ਜੀਵਨ ਸਾਨੂੰ ਸੇਵਾ ਦੇ ਮਾਰਗ ਨੂੰ ਅਪਨਾਉਣ ਲਈ ਪ੍ਰੇਰਿਤ ਕਰਦਾ ਹੈ।

ਚੌਥੇ ਸਤਿਗੁਰੂ, ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ ਲੱਖ ਵਧਾਈਆਂ ਹੋਵਣ ਜੀ। ਸੇਵਾ ਦੇ ਪੁੰਜ ਗੁਰੂ ਸਾਹਿਬ ਸਮੁੱਚੀ ਲੋ...
08/09/2022

ਚੌਥੇ ਸਤਿਗੁਰੂ, ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ ਲੱਖ ਵਧਾਈਆਂ ਹੋਵਣ ਜੀ। ਸੇਵਾ ਦੇ ਪੁੰਜ ਗੁਰੂ ਸਾਹਿਬ ਸਮੁੱਚੀ ਲੋਕਾਈ ਨੂੰ ਆਪਣੀਆਂ ਰਹਿਮਤਾਂ ਅਤੇ ਅਪਾਰ ਦਾਤਾਂ ਦੇ ਭੰਡਾਰ ਬਖ਼ਸ਼ਿਸ਼ ਕਰਨ।

ਹਰਿ ਪ੍ਰਭਿ ਕਾਜੁ ਰਚਾਇਆ ॥ ਗੁਰਮੁਖਿ ਵੀਆਹਣਿ ਆਇਆ ॥ਧੰਨ ਧੰਨਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀਆਂ ਸੰਗਤਾਂ ਨੂੰ ...
03/09/2022

ਹਰਿ ਪ੍ਰਭਿ ਕਾਜੁ ਰਚਾਇਆ ॥ ਗੁਰਮੁਖਿ ਵੀਆਹਣਿ ਆਇਆ ॥
ਧੰਨ ਧੰਨਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀਆਂ ਸੰਗਤਾਂ ਨੂੰ ਲੱਖ-ਲੱਖ ਵਧਾਈਆਂ🙏

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਜੋਤੀ-ਜੋਤਿ ਦਿਹਾੜੇ ਮੌਕੇ, ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਸਿਰ ਝੁਕਾ ਕੇ ਪ੍ਰਣਾਮ ਕਰਦਾ ਹਾਂ । ਗੁਰ...
30/08/2022

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਜੋਤੀ-ਜੋਤਿ ਦਿਹਾੜੇ ਮੌਕੇ, ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਸਿਰ ਝੁਕਾ ਕੇ ਪ੍ਰਣਾਮ ਕਰਦਾ ਹਾਂ । ਗੁਰੂ ਸਾਹਿਬ ਸਾਰੀ ਸੰਗਤ ਦੇ ਸਿਰ 'ਤੇ ਮਿਹਰ ਭਰਿਆ ਹੱਥ ਰੱਖਣ।

ਬਾਣੀ ਗੁਰੂ ਗੁਰੂ ਹੈ ਬਾਣੀ ਵਿਚ ਬਾਣੀਅੰਮ੍ਰਿਤੁ ਸਾਰੇ॥ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀਆਂ ਲੱਖਲੱਖ ਵਧਾਈਆਂ । ਸ੍ਰੀ...
30/08/2022

ਬਾਣੀ ਗੁਰੂ ਗੁਰੂ ਹੈ ਬਾਣੀ ਵਿਚ ਬਾਣੀ
ਅੰਮ੍ਰਿਤੁ ਸਾਰੇ॥
ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀਆਂ ਲੱਖ
ਲੱਖ ਵਧਾਈਆਂ । ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਮੁਨੱਖਤਾ ਦੇ
ਕਲਿਆਣ, ਸਮਾਜ ਭਲਾਈ, ਮਾਨਵਤਾ ਦੇ ਦੁੱਖ ਦੂਰ ਕਰਨ ਵਾਲੀ ਹੈ।

ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਗੱਦੀ ਦਿਵਸ ਦੀਆਂ ਆਪ ਸਭ ਸੰਗਤਾਂ ਨੂੰ ਲੱਖ ਲੱਖ ਵਧਾਈਆਂ
29/08/2022

ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਗੱਦੀ ਦਿਵਸ ਦੀਆਂ ਆਪ ਸਭ ਸੰਗਤਾਂ ਨੂੰ ਲੱਖ ਲੱਖ ਵਧਾਈਆਂ

Address

Delhi

Website

Alerts

Be the first to know and let us send you an email when AVTAR SINGH HIT posts news and promotions. Your email address will not be used for any other purpose, and you can unsubscribe at any time.

Share